ਮਾਨਸਾ ਨੇੜੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੁਲਿਸ ਮੁਤਾਬਕ ਕੈਨੇਡਾ ਦੇ ਇੱਕ ਗੈਂਗਸਟਰ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।