ਗੰਜੇਪਨ ਦੀ ਸਮੱਸਿਆ ਨੂੰ ਦੂਰ ਕਰਨ ਦਾ ਘਰੇਲੂ ਨੁਸਖੇ
ਅੱਜ-ਕੱਲ੍ਹ ਲੋਕਾਂ ਦੀਆਂ ਗਲਤ ਖਾਣ-ਪੀਣ ਦੀਆਂ ਆਦਤਾਂ ਅਤੇ ਸਹੀ ਪੋਸ਼ਣ ਦੀ ਕਮੀ ਕਾਰਨ ਗੰਜੇਪਨ ਦੀ ਸਮੱਸਿਆ ਹੋ ਜਾਂਦੀ ਹੈ। ਵਧਦੀ ਉਮਰ ਦੇ ਨਾਲ ਵਾਲ ਝੜਨੇ ਸ਼ੁਰੂ ਹੋ ਜਾਂਦੇ ਹਨ ਪਰ ਕਈ ਵਾਰ ਸਹੀ ਪੋਸ਼ਣ ਦੀ ਕਮੀ ਅਤੇ ਕਈ ਵਾਰ ਟੈਂਸ਼ਨ ਦੀ ਵਜ੍ਹਾ ਨਾਲ ਇਹ ਸਮੱਸਿਆ ਹੋ ਜਾਂਦੀ ਹੈ। ਗੰਜੇਪਨ ਦੀ […]