ਪੇਟ ਦੇ ਕੀੜਿਆਂ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਉਪਚਾਰ
ਪੇਟ ਵਿਚ ਕੀੜਿਆਂ ਦੀ ਸਮੱਸਿਆ ਇਕ ਆਮ ਸਮੱਸਿਆ ਹੈ।ਪੇਟ ਵਿੱਚ ਕੀੜਿਆਂ ਦੀ ਸਮੱਸਿਆ ਜਿਆਦਾਤਰ ਬੱਚਿਆਂ ਵਿੱਚ ਹੁੰਦੀ ਹੈ, ਪਰ ਕਈ ਵਾਰ ਇਹ ਸਮੱਸਿਆ ਵਡਿਆਂ ਵਿੱਚ ਵੀ ਹੋ ਸਕਦੀ ਹੈ। ਪੇਟ ਵਿਚ ਕੀੜੇ ਪੈਣ ਦਾ ਕਾਰਨ ਸਹੀ ਸਫਾਈ ਦੀ ਘਾਟ ਹੈ, ਕਈ ਵਾਰ ਬੱਚੇ ਆਪਣੇ ਹੱਥ ਧੋਣ ਤੋਂ ਬਾਅਦ ਕੁਝ ਵੀ […]