ਬੇਰੀਬੇਰੀ (Beriberi) ਬਿਮਾਰੀ ਦੇ ਇਲਾਜ ਲਈ ਘਰੇਲੂ ਉਪਚਾਰ
ਬੇਰੀਬੇਰੀ ਰੋਗ ਵਿਟਾਮਿਨ ਬੀ ਦੀ ਕਮੀ ਕਾਰਨ ਹੁੰਦਾ ਹੈ। ਇਹ ਬਿਮਾਰੀ ਸਾਡੇ ਸਰੀਰ ਨੂੰ ਬਹੁਤ ਨੁਕਸਾਨ ਪਹੁੰਚਾਉਂਦੀ ਹੈ ਅਤੇ ਇਹ ਸਾਡੇ ਸਰੀਰ ਦੇ ਕਈ ਹਿੱਸਿਆਂ ਜਿਵੇਂ ਦਿਲ, ਪਾਚਨ ਸ਼ਕਤੀ ਅਤੇ ਮਾਸਪੇਸ਼ੀਆਂ ਨੂੰ ਪ੍ਰਭਾਵਿਤ ਕਰਦੀ ਹੈ। ਇਸ ਲਈ ਸਾਨੂੰ ਆਪਣੇ ਭੋਜਨ ਵਿੱਚ ਵਿਟਾਮਿਨ ਬੀ ਦਾ ਭਰਪੂਰ ਸੇਵਨ ਕਰਨਾ ਚਾਹੀਦਾ ਹੈ, ਇਸ […]