ਭੋਜਨ ਦੇ ਜ਼ਹਿਰ (Food Poisoning) ਦੀ ਸਮੱਸਿਆ ਨੂੰ ਦੂਰ ਕਰਨ ਲਈ ਘਰੇਲੂ ਉਪਚਾਰ
ਗਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਕਈ ਵਾਰ ਸਾਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਇਹ ਸਮੱਸਿਆ ਕਿਸੇ ਨੂੰ ਵੀ ਹੋ ਸਕਦੀ ਹੈ ਅਤੇ ਕਿਸੇ ਵੀ ਮੌਸਮ ਵਿੱਚ। ਇਸ ਕਾਰਨ ਪੇਟ ‘ਚ ਦਰਦ ਹੁੰਦਾ ਹੈ, ਲੂਜ਼ ਮੋਸ਼ਨ ਦੀ ਸਮੱਸਿਆ ਹੁੰਦੀ ਹੈ, ਜਿਸ ਕਾਰਨ ਸਾਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ […]