Dehydration ਦੀ ਸਮੱਸਿਆ ਨੂੰ ਦੂਰ ਕਰਨ ਲਈ ਘਰੇਲੂ ਨੁਸਖੇ
ਹਾਲਾਂਕਿ Dehydration ਦੀ ਸਮੱਸਿਆ ਇੱਕ ਆਮ ਸਮੱਸਿਆ ਹੈ ਪਰ ਇਹ ਕਿਸੇ ਨੂੰ ਵੀ ਹੋ ਸਕਦੀ ਹੈ, ਇਹ ਸਮੱਸਿਆ ਪਾਣੀ ਦੀ ਕਮੀ ਕਾਰਨ ਹੁੰਦੀ ਹੈ। ਗਰਮੀਆਂ ਦੇ ਮੌਸਮ ‘ਚ ਤੇਜ਼ ਧੁੱਪ ਕਾਰਨ ਸਾਡੇ ਸਰੀਰ ‘ਚ ਪਾਣੀ ਦੀ ਕਮੀ ਹੋ ਜਾਂਦੀ ਹੈ, ਇਸ ਸਮੱਸਿਆ ਨੂੰ ਦੂਰ ਕਰਨ ਲਈ ਜ਼ਿਆਦਾ ਤੋਂ ਜ਼ਿਆਦਾ ਪਾਣੀ […]